ਹੁਣੇ ਦੁਪਹਿਰੇ ਪੰਜਾਬ ਚ ਵਾਪਰਿਆ ਕਹਿਰ ਲਗਾ ਲਾਸ਼ਾਂ ਦਾ ਢੇਰ ਅਤੇ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਦੁਪਹਿਰੇ ਪੰਜਾਬ ਚ ਵਾਪਰਿਆ ਕਹਿਰ ਲਗਾ ਲਾਸ਼ਾਂ ਦਾ ਢੇਰ ਅਤੇ

ਫ਼ਾਜ਼ਿਲਕਾ ਮਲੋਟ ਰੋਡ ‘ਤੇ ਪਿੰਡ ਇਸਲਾਮ ਵਾਲਾ ਨੇੜੇ ਲੰਘਦੀ ਨਹਿਰ ਨੇੜੇ ਇਕ ਕਾਰ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ‘ਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਦੇ ਅਨੁਸਾਰ, ਇਹ ਨੌਜਵਾਨ ਮੱਧ ਪ੍ਰਦੇਸ਼ ਤੋਂ ਕੰਮ ਕਰ ਕੇ ਵਾਪਸ ਆਪਣੇ ਪਿੰਡ ਆ ਰਹੇ ਸਨ ਕਿ ਅਚਾਨਕ ਇਨ੍ਹਾਂ ਦੀ ਕਾਰ ਨਹਿਰ ਦੇ ਨੇੜੇ ਹਾਦਸਾਗ੍ਰਸਤ ਹੋ ਕੇ ਨਹਿਰ ‘ਚ ਡਿਗ ਗਈ।

ਇਨ੍ਹਾਂ ਨੌਜਵਾਨਾਂ ‘ਚੋਂ ਇਕ ਨੌਜਵਾਨ ਦਾ ਕੁੱਝ ਦਿਨਾਂ ਬਾਅਦ ਵਿਆਹ ਸੀ। ਪਿੰਡ ਦੇ ਲੋਕਾਂ ਅਤੇ ਗ਼ੋਤੇਖ਼ੋਰਾਂ ਨੇ ਕਾਰ ਨੂੰ ਨਹਿਰ ‘ਚੋਂ ਕੱਢ ਲਿਆ ਹੈ।

Leave a Reply